Surah Al-Qadr — The Power, Fate

Surah Al-Qadr (The Power, Fate) is chapter 97 of the Quran, with 5 verses. This page presents the Arabic text with a Punjabi translation, verse by verse.

ٱلرَّحِيمِإِنَّآ أَنزَلۡنَٰهُ فِي لَيۡلَةِ ٱلۡقَدۡرِ

ਅਸੀਂ ਇਸ ਨੂੰ ਕਦਰ (ਭਾਗਾਂ ਵਾਲੀ, ਅਮੋਲਕ) ਦੀ ਰਾਤ ਨੂੰ ਉਤਾਰਿਆ ਹੈ।

Ayah 1

وَمَآ أَدۡرَىٰكَ مَا لَيۡلَةُ ٱلۡقَدۡرِ

ਅਤੇ ਤੁਸੀਂ ਕੀ ਜਾਣੋ, ਕਿ ਕਦਰ ਦੀ ਰਾਤ ਕੀ ਹੈ।

Ayah 2

لَيۡلَةُ ٱلۡقَدۡرِ خَيۡرࣱ مِّنۡ أَلۡفِ شَهۡرࣲ‏

ਕਦਰ ਦੀ ਰਾਤ ਹਜ਼ਾਰ ਮਹੀਨਿਆਂ ਨਾਲੋਂ ਉੱਤਮ ਹੈ।

Ayah 3

تَنَزَّلُ ٱلۡمَلَٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرࣲ‏

ਫ਼ਰਿਸ਼ਤੇ ਅਤੇ ਰੂਹ (ਜਿਬਰੀਲ) (ਇਸ ਰਾਤ) ਨੂੰ ਆਪਣੇ ਰੱਬ ਦੀ ਆਗਿਆ ਨਾਲ ਉੱਤਰਦੇ ਹਨ। ਹਰੇਕ ਹੁਕਮ ਲੈ ਕੇ।

Ayah 4

سَلَٰمٌ هِيَ حَتَّىٰ مَطۡلَعِ ٱلۡفَجۡرِ

ਇਹ ਰਾਤ ਪਹੂ-ਫੁਟਾਲੇ ਤੱਕ ਸੰਪੂਰਨ ਸਲਾਮਤੀ ਵਾਲੀ ਹੈ।

Ayah 5