Surah Az-Zalzala — The Earthquake
Surah Az-Zalzala (The Earthquake) is chapter 99 of the Quran, with 8 verses. This page presents the Arabic text with a Punjabi translation, verse by verse.
إِذَا زُلۡزِلَتِ ٱلۡأَرۡضُ زِلۡزَالَهَا
ਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।
Ayah 1وَأَخۡرَجَتِ ٱلۡأَرۡضُ أَثۡقَالَهَا
ਅਤੇ ਧਰਤੀ ਆਪਣਾ ਬੋਂਝ ਕੱਢ ਕੇ ਬਾਹਰ ਸੁੱਟ ਦੇਵੇਗੀ।
Ayah 2وَقَالَ ٱلۡإِنسَٰنُ مَا لَهَا
ਅਤੇ ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋਇਆ।
Ayah 3يَوۡمَئِذࣲ تُحَدِّثُ أَخۡبَارَهَا
ਉਸ ਦਿਨ ਧਰਤੀ ਆਪਣੇ ਹਾਲਾਤਾਂ ਦਾ ਵਰਨਣ ਕਰੇਗੀ।
Ayah 4بِأَنَّ رَبَّكَ أَوۡحَىٰ لَهَا
ਕਿਉਂਕਿ ਤੁਹਾਡੇ ਰੱਬ ਦਾ ਉਸ ਨੂੰ ਇਹ ਹੀ ਹੁਕਮ ਹੋਵੇਗਾ।
Ayah 5يَوۡمَئِذࣲ يَصۡدُرُ ٱلنَّاسُ أَشۡتَاتࣰ ا لِّيُرَوۡاْ أَعۡمَٰلَهُمۡ
ਉਸ ਦਿਨ ਲੋਕ ਅਲੱਗ-ਅਲੱਗ ਨਿਕਲਣਗੇ। ਤਾਂ ਕਿ ਉਨ੍ਹਾਂ ਦੇ ਕਰਮ ਉਨ੍ਹਾਂ ਨੂੰ ਦਿਖਾਏ ਜਾਣ।
Ayah 6فَمَن يَعۡمَلۡ مِثۡقَالَ ذَرَّةٍ خَيۡرࣰ ا يَرَهُۥ
ਤਾਂ ਜਿਸ ਬੰਦੇ ਨੇ ਤਿਣਕੇ ਬਰਾਬਰ ਵੀ ਨੇਕੀ ਕੀਤੀ ਹੋਵੇਗੀ। ਉਹ ਉਸ ਨੂੰ ਦੇਖ ਲਵੇਗਾ।
Ayah 7وَمَن يَعۡمَلۡ مِثۡقَالَ ذَرَّةࣲ شَرࣰّ ا يَرَهُۥ
ਅਤੇ ਜਿਸ ਬੰਦੇ ਨੇ ਤਿਣਕੇ ਬਰਾਬਰ ਬੁਰਾਈ ਕੀਤੀ ਹੋਵੇਗੀ, ਉਹ ਉਸ ਨੂੰ ਦੇਖ ਲਵੇਗਾ।
Ayah 8