Surah Maryam — Mary

Surah Maryam (Mary) is chapter 19 of the Quran, with 98 verses. This page presents the Arabic text with a Punjabi translation, verse by verse.

كٓهيعٓصٓ

ਕਾਫ. ਹਾ. ਯਾ. ਐਨ. ਸਾਦ

Ayah 1

ذِكۡرُ رَحۡمَتِ رَبِّكَ عَبۡدَهُۥ زَكَرِيَّآ

ਇਹ ਉਸ ਰਹਿਮਤ ਦਾ ਵਰਣਨ ਹੈ ਜਿਹੜੀ ਤੇਰੇ ਰੱਬ ਨੇ ਆਪਣੇ ਬੰਦੇ ਜ਼ਕਰੀਆ ਉੱਪਰ ਕੀਤੀ।

Ayah 2

إِذۡ نَادَىٰ رَبَّهُۥ نِدَآءً خَفِيࣰّ ا

ਜਦੋਂ ਉਸ ਨੇ ਆਪਣੇ ਰੱਬ ਨੂੰ ਛੁਪੀ ਹੋਈ ਅਵਾਜ਼ ਨਾਲ ਪੁਕਾਰਿਆ।

Ayah 3

قَالَ رَبِّ إِنِّي وَهَنَ ٱلۡعَظۡمُ مِنِّي وَٱشۡتَعَلَ ٱلرَّأۡسُ شَيۡبࣰ ا وَلَمۡ أَكُنۢ بِدُعَآئِكَ رَبِّ شَقِيࣰّ ا

ਜ਼ਕਰੀਆ ਨੇ ਕਿਹਾ ਹੇ ਮੇਰੇ ਪਾਲਣਹਾਰ! ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਦੇ ਵਾਲ ਵੀ ਚਿੱਟੇ ਹੋ ਗਏ ਹਨ। ਅਤੇ ਹੇ ਮੇਰੇ ਪਾਲਣਹਾਰ! ਤੇਰੇ ਪਾਸੋਂ ਮੰਗ ਕੇ ਸੈਂ ਕਦੇ ਖਾਲੀ ਨਹੀਂ ਮੁੜਿਆ।

Ayah 4

وَإِنِّي خِفۡتُ ٱلۡمَوَٰلِيَ مِن وَرَآءِي وَكَانَتِ ٱمۡرَأَتِي عَاقِرࣰ ا فَهَبۡ لِي مِن لَّدُنكَ وَلِيࣰّ ا

ਅਤੇ ਮੈਂ ਹੈ। ਇਸ ਲਈ ਮੈਨੂੰ ਆਪਣੇ ਕੋਲੋਂ ਇਕ ਵਾਰਿਸ ਬਖਸ਼ ਦੇ।

Ayah 5

يَرِثُنِي وَيَرِثُ مِنۡ ءَالِ يَعۡقُوبَۖ وَٱجۡعَلۡهُ رَبِّ رَضِيࣰّ ا

ਜਿਹੜਾ ਮੇਰੀ ਥਾਂ ਲਵੇ ਅਤੇ ਯਾਕੂਬ ਦੀ ਔਲਾਦ ਦਾ ਵੀ। ਹੇ ਮੇਰੇ ਪਾਲਣਹਾਰ! ਉਸਨੂੰ ਆਪਣਾ ਪਿਆਰਾ ਬਣਾ ਲੈ।

Ayah 6

يَٰزَكَرِيَّآ إِنَّا نُبَشِّرُكَ بِغُلَٰمٍ ٱسۡمُهُۥ يَحۡيَىٰ لَمۡ نَجۡعَل لَّهُۥ مِن قَبۡلُ سَمِيࣰّ ا

ਹੇ ਜ਼ਕਰੀਆ! ਅਸੀਂ ਤੁਹਾਨੂੰ ਇੱਕ ਬੇਟੇ ਦੀ ਖੁਸ਼ਖ਼ਬਰੀ ਦਿੰਦੇ ਹਾਂ। ਜਿਸ ਵਾ ਨਾਂ ਯਾਹਯਾ ਹੋਵੇਗਾ। ਅਸੀਂ ਇਸ ਤੋਂ ਪਹਿਲਾਂ ਇਸ ਨਾਮ ਵਾ ਕੋਈ ਬੰਦਾ ਨਹੀਂ ਬਣਾਇਆ।

Ayah 7

قَالَ رَبِّ أَنَّىٰ يَكُونُ لِي غُلَٰمࣱ وَكَانَتِ ٱمۡرَأَتِي عَاقِرࣰ ا وَقَدۡ بَلَغۡتُ مِنَ ٱلۡكِبَرِ عِتِيࣰّ ا

ਉਸ ਨੇ ਕਿਹਾ, ਹੇ ਮੇਰੇ ਪਾਲਣਹਾਰ! ਮੇਰੇ ਕਿਵੇਂ ਲੜਕਾ ਪੈਦਾ ਹੋਵੇਗਾ, ਜਦੋਂ ਕਿ ਮੇਰੀ ਪਤਨੀ ਬਾਂਝ ਹੈ ਅਤੇ ਮੈਂ ਬੁੱਢਾਪੇ ਦੇ ਸਿਖਰਾਂ ਤੇ ਪਹੁੰਚ ਚੁੱਕਾ ਹਾਂ।

Ayah 8

قَالَ كَذَٰلِكَ قَالَ رَبُّكَ هُوَ عَلَيَّ هَيِّنࣱ وَقَدۡ خَلَقۡتُكَ مِن قَبۡلُ وَلَمۡ تَكُ شَيۡـࣰٔ ا

ਉੱਤਰ ਮਿਲਿਆ ਕਿ ਇਹੋ ਜਿਹਾ ਹੀ ਹੋਵੇਗਾ, ਤੇਰੇ ਰੱਬ ਦਾ ਫੁਰਮਾਨ ਹੈ ਕਿ ਇਹ ਮੇਰੇ ਲਈ ਆਸਾਨ ਹੈ, ਮੈਂ ਇਸ ਤੋਂ' ਪਹਿਲਾਂ ਤੁਹਾਨੂੰ ਪੈਦਾ ਕੀਤਾ। ਜਦੋਂ ਕਿ ਤੁਸੀਂ ਕੁਝ ਵੀ ਨਹੀਂ ਸੀ।

Ayah 9

قَالَ رَبِّ ٱجۡعَل لِّيٓ ءَايَةࣰۖ قَالَ ءَايَتُكَ أَلَّا تُكَلِّمَ ٱلنَّاسَ ثَلَٰثَ لَيَالࣲ سَوِيࣰّ ا

ਜ਼ਕਰੀਆ ਨੇ ਕਿਹਾ ਕਿ ਹੇ ਮੇਰੇ ਪਾਲਣਹਾਰ ! ਮੇਰੇ ਲਈ ਕੋਈ ਨਿਸ਼ਾਨੀ ਨਿਰਧਾਰਿਤ ਕਰ ਦੇ। ਫ਼ਰਮਾਇਆ ਕਿ ਤੁਹਾਡੀ ਨਿਸ਼ਾਨੀ ਇਹ ਹੈ ਕਿ ਤੁਸੀਂ ਤਿੰਨ ਰਾਤਾਂ ਅਤੇ ਦਿਨ ਲੋਕਾਂ ਨਾਲ ਗੱਲ ਨਹੀਂ ਕਰ ਸਕੌਗੇ। ਜਦੋਂ ਕਿ ਤੁਸੀਂ ਸਿਹਤਮੰਦ ਹੋਵੋਂਗੇ।

Ayah 10

فَخَرَجَ عَلَىٰ قَوۡمِهِۦ مِنَ ٱلۡمِحۡرَابِ فَأَوۡحَىٰٓ إِلَيۡهِمۡ أَن سَبِّحُواْ بُكۡرَةࣰ وَعَشِيࣰّ ا

ਫਿਰ ਜ਼ਕਰੀਆ ਬੰਦਗੀ ਕਰਨ ਵਾਲੇ ਸਥਾਨ ਤੋਂ ਨਿਕਲ ਕੇ, ਲੋਕਾਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਇਸ਼ਾਰਿਆਂ ਵਿਚ ਕਿਹਾ ਕਿ ਤੁਸੀਂ ਸਵੇਰੇ ਅਤੇ ਸ਼ਾਮ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਕਰੋ।

Ayah 11

يَٰيَحۡيَىٰ خُذِ ٱلۡكِتَٰبَ بِقُوَّةࣲۖ وَءَاتَيۡنَٰهُ ٱلۡحُكۡمَ صَبِيࣰّ ا

ਹੇ ਯਾਹਯਾ! ਕਿਤਾਬਾਂ ਨੂੰ ਦ੍ਰਿੜਤਾ ਨਾਲ ਫੜ੍ਹੋ। ਅਤੇ ਅਸੀਂ ਉਸ ਨੂੰ ਬਚਪਨ ਵਿਚ ਹੀ ਧਰਮ ਦੀ ਸਮਝ ਦਿੱਤੀ।

Ayah 12

وَحَنَانࣰ ا مِّن لَّدُنَّا وَزَكَوٰةࣰۖ وَكَانَ تَقِيࣰّ ا

ਅਤੇ ਆਪਣੇ ਵੱਲੋਂ ਉਸ ਨੂੰ ਹਿਰਦੇ ਦੀ ਕੋਮਲਤਾ ਅਤੇ ਪਵਿੱਤਰਤਾ ਬਖਸ਼ੀ।

Ayah 13

وَبَرَّۢا بِوَٰلِدَيۡهِ وَلَمۡ يَكُن جَبَّارًا عَصِيࣰّ ا

ਅਤੇ ਉਹ ਪਰਹੇਜ਼ਗਾਰ ਅਤੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਵਾਲਾ ਸੀ। ਅਤੇ ਉਹ ਵਿਦਰੋਹੀ ਅਤੇ ਅਵੱਗਿਆਕਾਰੀ ਨਹੀਂ ਸੀ।

Ayah 14

وَسَلَٰمٌ عَلَيۡهِ يَوۡمَ وُلِدَ وَيَوۡمَ يَمُوتُ وَيَوۡمَ يُبۡعَثُ حَيࣰّ ا

ਅਤੇ ਉਸ ਉੱਤੇ ਸਲਾਮਤੀ ਹੈ ਜਿਸ ਦਿਨ ਉਹ ਧੈਦਾ ਹੋਇਆ ਅਤੇ ਜਿਸ ਦਿਨ ਉਹ ਮਰੇਗਾ ਅਤੇ ਫਿਰ ਜਿਸ ਦਿਨ ਉਹ ਜੀਵਤ ਕਰਕੇ ਉਠਾਇਆ ਜਾਵੇਗਾ।

Ayah 15

وَٱذۡكُرۡ فِي ٱلۡكِتَٰبِ مَرۡيَمَ إِذِ ٱنتَبَذَتۡ مِنۡ أَهۡلِهَا مَكَانࣰ ا شَرۡقِيࣰّ ا

ਅਤੇ ਕਿਤਾਬਾਂ ਵਿਚ ਮਰੀਅਮ ਦਾ ਵਰਣਨ ਕਰੋ, ਜਦੋਂ ਉਹ ਆਪਣੇ ਲੋਕਾਂ ਤੋਂ ਅਲੱਗ ਹੋ ਕੇ ਪੂਰਬੀ ਘਰ ਵਿਚ ਚਲੀ ਸੀ।

Ayah 16

فَٱتَّخَذَتۡ مِن دُونِهِمۡ حِجَابࣰ ا فَأَرۡسَلۡنَآ إِلَيۡهَا رُوحَنَا فَتَمَثَّلَ لَهَا بَشَرࣰ ا سَوِيࣰّ ا

ਫਿਰ ਉਸ ਨੇ ਆਪਣੇ ਆਪ ਨੂੰ ਪਰਦੇ ਵਿਚ ਢੱਕ ਲਿਆ ਫਿਰ ਅਸੀਂ ਉਸਦੇ ਕੋਲ ਆਪਣਾ ਫ਼ਰਿਸ਼ਤਾ ਭੇਜਿਆ ਜਿਹੜਾ ਉਸਦੇ ਸਾਹਮਣੇ ਇੱਕ ਪੂਰਾ ਮਨੁੱਖ ਬਣ ਕੇ ਪ੍ਰਗਟ ਹੋਇਆ।

Ayah 17

قَالَتۡ إِنِّيٓ أَعُوذُ بِٱلرَّحۡمَٰنِ مِنكَ إِن كُنتَ تَقِيࣰّ ا

ਮਰੀਅਮ ਨੇ ਕਿਹਾ, ਮੈਂ ਤੇਰੇ ਤੋਂ ਕਿਰਪਾਲੂ ਅੱਲਾਹ ਦੀ ਸ਼ਰਣ ਮੰਗਦੀ ਹਾਂ। ਪਰ ਜੇਕਰ ਤੂੰ ਅੱਲਾਹ ਤੋਂ ਡਰਨ ਵਾਲਾ ਹੈ।

Ayah 18

قَالَ إِنَّمَآ أَنَا۠ رَسُولُ رَبِّكِ لِأَهَبَ لَكِ غُلَٰمࣰ ا زَكِيࣰّ ا

ਉਸ ਨੇ ਕਿਹਾ, ਮੈ' ਤੇਰੇ ਰੱਬ ਦਾ ਭੇਜਿਆ ਹੋਇਆ ਹਾਂ। ਤਾਂ ਕਿ ਮੈਂ ਤੈਨੂੰ ਇੱਕ ਪਵਿੱਤਰ ਲੜਕਾ ਦੇਵਾਂ।

Ayah 19

قَالَتۡ أَنَّىٰ يَكُونُ لِي غُلَٰمࣱ وَلَمۡ يَمۡسَسۡنِي بَشَرࣱ وَلَمۡ أَكُ بَغِيࣰّ ا

ਮਰੀਅਮ ਨੇ ਕਿਹਾ, ਕਿ ਮੇਰੇ ਲੜਕਾ ਕਿਵੇਂ ਹੋ ਸਕਦਾ ਹੈ ਜਦੋਂ' ਕਿ ਮੈਨੂੰ ਕਿਸੇ ਮਰਦ ਨੇ ਡੂਹਿਆ ਤੱਕ ਨਹੀਂ ਅਤੇ ਨਾ ਹੀ ਮੈ' ਬਦਜਲਨ ਹਾਂ।

Ayah 20

قَالَ كَذَٰلِكِ قَالَ رَبُّكِ هُوَ عَلَيَّ هَيِّنࣱۖ وَلِنَجۡعَلَهُۥٓ ءَايَةࣰ لِّلنَّاسِ وَرَحۡمَةࣰ مِّنَّاۚ وَكَانَ أَمۡرࣰ ا مَّقۡضِيࣰّ ا

ਫ਼ਰਿਸ਼ਤੇ ਨੇ ਕਿਹਾ ਕਿ ਅਜਿਹਾ ਹੀ ਹੋਵੇਗਾ। ਤੇਰਾ ਰੱਬ ਫ਼ਰਮਾਉਂਦਾ ਹੈ ਕਿ ਇਹ ਮੇਰੇ ਲਈ ਅਸਾਨ ਹੈ ਅਤੇ ਤਾਂ ਕਿ ਅਸੀਂ ਉਸ ਨੂੰ ਲੋਕਾਂ ਲਈ ਨਿਸ਼ਾਨੀ ਬਣਾ ਦੇਈਏ ਅਤੇ ਆਪਣੇ ਵੱਲੋਂ ਇੱਕ ਰਹਿਮਤ ਅਤੇ ਇਹ ਇੱਕ ਮਿੱਥੀ (ਘੜੀ) ਹੋਈ ਗੱਲ ਹੈ।

Ayah 21

۞فَحَمَلَتۡهُ فَٱنتَبَذَتۡ بِهِۦ مَكَانࣰ ا قَصِيࣰّ ا

ਇਸ ਲਈ ਮਰੀਅਮ ਨੇ ਉਸ ਦਾ ਗਰਭ ਚੁੱਕ ਲਿਆ ਅਤੇ ਉਹ ਉਸ ਨੂੰ ਲੈ ਕੇ ਦੂਰ ਕਿਸੇ ਥਾਂ ਉੱਪਰ ਚਲੀ ਗਈ।

Ayah 22

فَأَجَآءَهَا ٱلۡمَخَاضُ إِلَىٰ جِذۡعِ ٱلنَّخۡلَةِ قَالَتۡ يَٰلَيۡتَنِي مِتُّ قَبۡلَ هَٰذَا وَكُنتُ نَسۡيࣰ ا مَّنسِيࣰّ ا

ਫਿਰ ਪ੍ਰਸੂਤੀ ਪੀੜ ਉਸ ਨੂੰ ਖਜੂਰ ਦੇ ਰੁੱਖ ਕੋਲ ਲੈ ਗਈ। ਉਸ ਨੇ ਕਿਹਾ ਕਾਸ਼! ਮੈਂ ਇਸ ਤੋਂ ਪਹਿਲਾਂ ਮਰ ਜਾਂਦੀ ਅਤੇ ਕੁੱਲੀ ਵਿਸਰੀ ਚੀਜ਼ ਬਣ ਜਾਂਦੀ।

Ayah 23

فَنَادَىٰهَا مِن تَحۡتِهَآ أَلَّا تَحۡزَنِي قَدۡ جَعَلَ رَبُّكِ تَحۡتَكِ سَرِيࣰّ ا

ਫਿਰ ਮਰੀਅਮ ਨੂੰ ਉਸ ਨੇ ਉਸ ਦੇ ਥੱਲਿਓ ਅਵਾਜ਼ ਦਿੱਤੀ ਕਿ ਦੁਖੀ ਨਾ ਹੋ। ਉਸ ਰੱਬ ਨੇ ਤੇਰੇ ਥੱਲੇ ਇੱਕ ਸਰੋਤ ਪੈਦਾ ਕਰ ਦਿੱਤਾ ਹੈ।

Ayah 24

وَهُزِّيٓ إِلَيۡكِ بِجِذۡعِ ٱلنَّخۡلَةِ تُسَٰقِطۡ عَلَيۡكِ رُطَبࣰ ا جَنِيࣰّ ا

ਅਤੇ ਤੁਸੀਂ ਖਜੂਰ ਦੇ ਤਣੇ ਨੂੰ ਆਪਣੇ ਵੱਲ ਹਿਲਾਓ। ਇਸ ਨਾਲ ਤੁਹਾਡੇ ਉੱਪਰ ਪੱਕੀਆਂ ਹੋਈਆਂ ਖਜੂਰਾਂ ਡਿੱਗਣਗੀਆਂ।

Ayah 25

فَكُلِي وَٱشۡرَبِي وَقَرِّي عَيۡنࣰ اۖ فَإِمَّا تَرَيِنَّ مِنَ ٱلۡبَشَرِ أَحَدࣰ ا فَقُولِيٓ إِنِّي نَذَرۡتُ لِلرَّحۡمَٰنِ صَوۡمࣰ ا فَلَنۡ أُكَلِّمَ ٱلۡيَوۡمَ إِنسِيࣰّ ا

ਇਸ ਲਈ ਖਾਉ ਅਤੇ ਪੀਉ ਅਤੇ ਅੱਖਾਂ ਠੰਡੀਆਂ ਕਰੋ। ਫਿਰ ਜੇਕਰ ਤੁਸੀਂ ਕੋਈ ਮਨੁੱਖ ਦੇਖੋ ਤਾਂ ਉਸ ਨੂੰ ਕਹਿ ਦੇਵੋ ਕਿ ਸੈਂ ਰਹਿਮਾਨ (ਈਸ਼ਵਰ) ਦਾ ਰੋਜ਼ਾ ਰੱਖਿਆ ਹੈ, ਇਸ ਲਈ ਮੈਂ ਕਿਸੇ ਨੂੰ ਨਹੀਂ ਮਿਲਾਂਗੀ, ਨਾ ਬੋਲਾਂਗੀ।

Ayah 26

فَأَتَتۡ بِهِۦ قَوۡمَهَا تَحۡمِلُهُۥۖ قَالُواْ يَٰمَرۡيَمُ لَقَدۡ جِئۡتِ شَيۡـࣰٔ ا فَرِيࣰّ ا

ਫਿਰ ਉਹ ਉਸ ਨੂੰ ਗੋਦ ਵਿਚ ਲਏ ਹੋਏ ਆਪਣੀ ਜਾਤੀ ਦੇ ਲੋਕਾਂ ਕੋਲ ਲੈ ਆਈ। ਲੋਕਾਂ ਨੇ ਕਿਹਾ, ਮਰੀਅਮ ਤੂੰ ਬਹੁਤ ਵੱਡਾ ਅਨਰਥ ਕੀਤਾ ਹੈ।

Ayah 27

يَٰٓأُخۡتَ هَٰرُونَ مَا كَانَ أَبُوكِ ٱمۡرَأَ سَوۡءࣲ وَمَا كَانَتۡ أُمُّكِ بَغِيࣰّ ا

ਹੇ ਹਾਰੂਨ ਦੀ ਭੈਣ! ਨਾ ਤੇਰਾ ਪਿਤਾ ਸ਼ੁਰਾ ਬੰਦਾ ਸੀ ਅਤੇ ਨਾ ਹੀ ਤੇਰੀ ਮਾਂ ਬਦਚਲਨ ਔਰਤ ਸੀ।

Ayah 28

فَأَشَارَتۡ إِلَيۡهِۖ قَالُواْ كَيۡفَ نُكَلِّمُ مَن كَانَ فِي ٱلۡمَهۡدِ صَبِيࣰّ ا

ਫਿਰ ਮਰੀਅਮ ਨੇ ਉਸ ਵੱਲ ਇਸ਼ਾਰਾ ਕੀਤਾ। ਲੋਕਾਂ ਨੇ ਕਿਹਾ, ਅਸੀਂ ਇਸ ਨਾਲ ਕਿਵੇਂ ਗੱਲ ਕਰੀਏ। ਇਹ ਤਾਂ ਗੋਦੀ ਵਿਚ ਲਿਆ ਬੱਚਾ ਹੈ।

Ayah 29

قَالَ إِنِّي عَبۡدُ ٱللَّهِ ءَاتَىٰنِيَ ٱلۡكِتَٰبَ وَجَعَلَنِي نَبِيࣰّ ا

ਬੱਚਾ ਬੋਲਿਆ, ਮੈਂ ਰੱਬ ਦਾ ਬੰਦਾ ਹਾਂ, ਉਸ ਨੇ ਮੈਨੂੰ ਕਿਤਾਬ ਦਿੱਤੀ ਅਤੇ ਮੈਨੂੰ ਰਸੂਲ ਬਣਾ ਕੇ ਭੇਜਿਆ ਹੈ।

Ayah 30

وَجَعَلَنِي مُبَارَكًا أَيۡنَ مَا كُنتُ وَأَوۡصَٰنِي بِٱلصَّلَوٰةِ وَٱلزَّكَوٰةِ مَا دُمۡتُ حَيࣰّ ا

ਅਤੇ ਮੈਂ ਜਿਥੇ ਕਿਤੇ ਵੀ ਹਾਂ, ਉਸ ਨੇ ਮੈਨੂੰ ਬਰਕਤ ਵਾਲਾ ਬਣਾਇਆ ਹੈ। ਅਤੇ ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦਾ ਆਦੇਸ਼ ਦਿੱਤਾ ਹੈ, ਜਦੋਂ ਤੱਕ ਮੈਂ' ਜਿਉਂਦਾ ਰਹਾਂ।

Ayah 31

وَبَرَّۢا بِوَٰلِدَتِي وَلَمۡ يَجۡعَلۡنِي جَبَّارࣰ ا شَقِيࣰّ ا

ਅਤੇ ਮੈਨੂੰ ਮੇਰੀ ਮਾਂ ਦੀ ਸੇਵਾ ਕਰਨ ਵਾਲਾ ਬਣਾਇਆ ਅਤੇ ਮੈਨੂੰ ਬਾਗੀ ਅਤੇ ਭੈੜਾ ਨਹੀਂ ਬਝਾਇਆ।

Ayah 32

وَٱلسَّلَٰمُ عَلَيَّ يَوۡمَ وُلِدتُّ وَيَوۡمَ أَمُوتُ وَيَوۡمَ أُبۡعَثُ حَيࣰّ ا

ਅਤੇ ਮੇਰੇ ਉੱਪਰ ਸਲਾਮਤੀ ਹੈ, ਜਿਸ ਦਿਨ ਮੈਂ ਪੈਦਾ ਹੋਇਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਿਸ ਦਿਨ ਮੈਂ ਜੀਵਿਤ ਕਰ ਕੇ ਉਠਾਇਆ ਜਾਵਾਂਗਾ।

Ayah 33

ذَٰلِكَ عِيسَى ٱبۡنُ مَرۡيَمَۖ قَوۡلَ ٱلۡحَقِّ ٱلَّذِي فِيهِ يَمۡتَرُونَ

ਇਹ ਹੈ ਮਰੀਅਮ ਦਾ ਪੁੱਤਰ ਈਸਾ। ਸੱਚੀ ਗੱਲ ਜਿਸ ਲਈ ਲੋਕ ਝਗੜ ਰਹੇ ਸਨ।

Ayah 34

مَا كَانَ لِلَّهِ أَن يَتَّخِذَ مِن وَلَدࣲۖ سُبۡحَٰنَهُۥٓۚ إِذَا قَضَىٰٓ أَمۡرࣰ ا فَإِنَّمَا يَقُولُ لَهُۥ كُن فَيَكُونُ

ਅੱਲਾਹ ਅਜਿਹਾ ਨਹੀ' ਕਿ ਉਹ ਕੋਈ ਸੰਤਾਨ ਬਣਾਵੇ। ਉਹ ਪਾਕ ਹੈ। ਜਦੋਂ ਉਹ ਕਿਸੇ ਕੰਮ ਦਾ ਫੈਸਲਾ ਕਰਦਾ ਹੈ ਤਾਂ ਕਹਿੰਦਾ ਹੈ ਕਿ ਹੋ ਜਾ ਤਾਂ ਉਹ ਹੋ ਜਾਂਦਾ ਹੈ।

Ayah 35

وَإِنَّ ٱللَّهَ رَبِّي وَرَبُّكُمۡ فَٱعۡبُدُوهُۚ هَٰذَا صِرَٰطࣱ مُّسۡتَقِيمࣱ‏

ਅਤੇ ਬੇਸ਼ੱਕ ਅੱਲਾਹ ਮੇਰਾ ਰੱਬ ਹੈ ਅਤੇ ਤੁਹਾਡਾ ਵੀ। ਇਸ ਲਈ ਤੁਸੀਂ ਉਸ ਦੀ ਇਬਾਦਤ ਕਰੋ। ਇਹ ਸਿੱਧਾ ਰਾਹ ਹੈ।

Ayah 36

فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلࣱ لِّلَّذِينَ كَفَرُواْ مِن مَّشۡهَدِ يَوۡمٍ عَظِيمٍ

ਫਿਰ ਉਸ ਦੀਆਂ ਸੰਪਰਦਾਵਾਂ ਨੇ ਆਪਿਸ ਵਿਚ ਮੱਤਭੇਦ ਕੀਤਾ। ਇਸ ਲਈ ਇਨਕਾਰ ਕਰਨ ਵਾਲਿਆਂ ਲਈ ਇੱਕ ਵੱਡੇ ਦਿਨ ਵਿਚ ਵਿਨਾਸ਼ ਹੈ। ਜਿਸ ਦਿਨ ਇਹ ਲੋਕ ਸਾਡੇ ਕੋਲ ਆਉਣਗੇ।

Ayah 37

أَسۡمِعۡ بِهِمۡ وَأَبۡصِرۡ يَوۡمَ يَأۡتُونَنَا لَٰكِنِ ٱلظَّٰلِمُونَ ٱلۡيَوۡمَ فِي ضَلَٰلࣲ مُّبِينࣲ‏

ਉਹ ਚੰਗੀ ਤਰ੍ਹਾਂ ਸੁਣਦੇ ਅਤੇ ਦੇਖਦੇ ਹੋਣਗੇ, ਪਰ ਅੱਜ ਇਹ ਜ਼ਾਲਿਮ ਖੁੱਲ੍ਹੇ ਆਮ ਕੁਰਾਹੇ ਪਏ ਹਨ।

Ayah 38

وَأَنذِرۡهُمۡ يَوۡمَ ٱلۡحَسۡرَةِ إِذۡ قُضِيَ ٱلۡأَمۡرُ وَهُمۡ فِي غَفۡلَةࣲ وَهُمۡ لَا يُؤۡمِنُونَ

ਅਤੇ ਇਨ੍ਹਾਂ ਲੋਕਾਂ ਨੂੰ ਉਸ ਪਛਤਾਵੇ ਦੇ ਦਿਨ ਤੋ' ਡਰਾ ਦੇਵੋਂ। ਜਦੋਂ ਮੁਆਸਲੇ ਦਾ ਹਿਸਾਬ ਕਰ ਦਿੱਤਾ ਜਾਵੇਗਾ। ਅਤੇ ਉਹ ਅਚੇਤਨਾ ਦੀ ਹਾਲਤ ਵਿਚ ਡਿੱਗ ਪੈਂਦੇ ਹਨ। ਅਤੇ ਉਹ ਈਮਾਨ ਨਹੀਂ ਲਿਆ ਰਹੇ ਹਨ।

Ayah 39

إِنَّا نَحۡنُ نَرِثُ ٱلۡأَرۡضَ وَمَنۡ عَلَيۡهَا وَإِلَيۡنَا يُرۡجَعُونَ

ਬੇਸ਼ੱਕ ਅਸੀਂ ਹੀ ਧਰਤੀ ਅਤੇ ਧਰਤੀ ਉੱਪਰ ਰਹਿਣ ਵਾਲਿਆਂ ਦੇ ਵਾਰਿਸ ਹੋਵਾਂਗੇ ਅਤੇ ਲੋਕ ਸਾਡੇ ਵੱਲ ਹੀ ਮੌੜੇ ਜਾਣਗੇ

Ayah 40

وَٱذۡكُرۡ فِي ٱلۡكِتَٰبِ إِبۡرَٰهِيمَۚ إِنَّهُۥ كَانَ صِدِّيقࣰ ا نَّبِيًّا

ਅਤੇ ਕਿਤਾਬ ਵਿਚ ਇਬਰਾਹੀਮ ਦਾ ਵਰਣਨ ਕਰੋ। ਬੇਸ਼ੱਕ ਉਹ ਸੱਚਾ ਸੀ ਅਤੇ ਰਸੂਲ ਸੀ।

Ayah 41

إِذۡ قَالَ لِأَبِيهِ يَٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـࣰٔ ا

ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ! ਅਜਿਹੀ ਚੀਜ਼ ਦੀ ਇਬਾਦਤ ਕਿਉਂ ਕਰਦੇ ਹੋ?ਜਿਹੜਾ ਨਾ ਤੁਹਾਨੂੰ ਸੁਣ ਸਕੇ, ਅਤੇ ਨਾ ਦੇਖ ਸਕੇ, ਨਾ ਤੁਹਾਡੇ ਕੋਈ ਕੰਮ ਆ ਸਕੇ।

Ayah 42

يَٰٓأَبَتِ إِنِّي قَدۡ جَآءَنِي مِنَ ٱلۡعِلۡمِ مَا لَمۡ يَأۡتِكَ فَٱتَّبِعۡنِيٓ أَهۡدِكَ صِرَٰطࣰ ا سَوِيࣰّ ا

ਹੇ ਮੇਰੇ ਪਿਤਾ! ਮੇਰੇ ਕੋਲ ਅਜਿਹਾ ਗਿਆਨ ਆਇਆ ਹੈ। ਜਿਹੜਾ ਤੁਹਾਡੇ ਕੋਲ ਨਹੀਂ, ਇਸ ਲਈ ਤੂਸੀਂ' ਮੇਰੇ ਵਚਨਾ ਉੱਪਰੋਂ' ਚੱਲੋ। ਸੇਂ' ਤੁਹਾਨੂੰ ਸਿੱਧਾ ਰਾਹ ਦਿਖਾਵਾਂਗਾ।

Ayah 43

يَٰٓأَبَتِ لَا تَعۡبُدِ ٱلشَّيۡطَٰنَۖ إِنَّ ٱلشَّيۡطَٰنَ كَانَ لِلرَّحۡمَٰنِ عَصِيࣰّ ا

ਹੈ ਮੇਰੇ ਪਿਤਾ! ਸ਼ੈਤਾਨ ਦੀ ਇਬਾਦਤ ਨਾ ਕਰੋ, ਬੇਸ਼ੱਕ ਸ਼ੈਤਾਨ ਦਿਆਲੂ ਅੱਲਾਹ ਦੀ ਅਵੱਗਿਆ ਕਰਨ ਵਾਲਾ ਹੈ।

Ayah 44

يَٰٓأَبَتِ إِنِّيٓ أَخَافُ أَن يَمَسَّكَ عَذَابࣱ مِّنَ ٱلرَّحۡمَٰنِ فَتَكُونَ لِلشَّيۡطَٰنِ وَلِيࣰّ ا

ਹੇ ਮੇਰੇ ਪਿਤਾ! ਮੈਨੂੰ ਡਰ ਹੈ ਕਿ ਤੁਹਾਨੂੰ ਦਿਆਲੂ ਅੱਲਾਹ ਦੀ ਕੋਈ ਆਫ਼ਤ ਨਾ ਫੜ ਲਵੇ ਅਤੇ ਤੁਸੀਂ ਸ਼ੈਤਾਨ ਦੇ ਸਹਿਯੋਗੀ ਬਣਕੇ ਰਹਿ ਜਾਉ।

Ayah 45

قَالَ أَرَاغِبٌ أَنتَ عَنۡ ءَالِهَتِي يَٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيࣰّ ا

ਪਿਤਾ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੁਸੀ' ਮੇਰੇ ਪੂਜਕਾਂ ਤੋਂ ਬੇਮੁੱਖ ਹੋ ਗਏ ਹੋ। ਜੇਕਰ ਤੁਸੀਂ ਇਸ ਤੋਂ ਬਾਜ਼ ਨਾ ਆਏ ਤਾਂ ਮੈਂ ਤੁਹਾਨੂੰ ਪੱਥਰਾਂ ਨਾਲ ਮਾਰ ਦੇਵਾਂਗਾ। ਅਤੇ ਤੁਸੀਂ ਮੇਰੇ ਤੋਂ ਹਮੇਸ਼ਾ ਲਈ ਦੂਰ ਹੋ ਜਾਵੇਂਗੇ।

Ayah 46

قَالَ سَلَٰمٌ عَلَيۡكَۖ سَأَسۡتَغۡفِرُ لَكَ رَبِّيٓۖ إِنَّهُۥ كَانَ بِي حَفِيࣰّ ا

ਇਬਰਾਹੀਮ ਨੇ ਕਿਹਾ, ਤੁਹਾਡੇ ਤੇ ਸਲਾਮਤੀ ਹੋਵੇ। ਮੈਂ ਆਪਣੇ ਰੱਬ ਕੋਲ ਤੁਹਾਡੇ ਲਈ ਮੁਆਫ਼ੀ ਦੀ ਪ੍ਰਾਥਨਾ ਕਰਾਂਗਾ। ਬੇਸ਼ੱਕ ਉਹ ਮੇਰੇ ਉੱਪਰ ਬਹੁਤ ਮਿਹਰਸ਼ਾਨ ਹੈ।

Ayah 47

وَأَعۡتَزِلُكُمۡ وَمَا تَدۡعُونَ مِن دُونِ ٱللَّهِ وَأَدۡعُواْ رَبِّي عَسَىٰٓ أَلَّآ أَكُونَ بِدُعَآءِ رَبِّي شَقِيࣰّ ا

ਅਤੇ ਮੈਂ' ਤੁਹਾਨੂੰ ਲੋਕਾਂ ਨੂੰ ਛੱਡਦਾ ਹਾਂ ਅਤੇ ਉਨ੍ਹਾਂ ਨੂੰ ਵੀ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਬਿਨ੍ਹਾਂ ਪੁਕਾਰਦੇ ਹੋ ਅਤੇ ਮੈਂ ਆਪਣੇ ਰੱਬ ਨੂੰ ਹੀ ਪੁਕਾਰਾਗਾਂ। ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਉਸ ਦੀ ਸ਼ਖ਼ਸ਼ਿਸ਼ ਤੋਂ ਖਾਲੀ ਨਹੀਂ ਰਹਾਂਗਾ।

Ayah 48

فَلَمَّا ٱعۡتَزَلَهُمۡ وَمَا يَعۡبُدُونَ مِن دُونِ ٱللَّهِ وَهَبۡنَا لَهُۥٓ إِسۡحَٰقَ وَيَعۡقُوبَۖ وَكُلࣰّ ا جَعَلۡنَا نَبِيࣰّ ا

ਇਸ ਲਈ ਜਦੋਂ ਉਹ ਲੋਕਾਂ ਤੋਂ ਅਲੱਗ ਹੋ ਗਿਆ ਅਤੇ ਉਨ੍ਹਾਂ ਤੋਂ ਜਿਨ੍ਹਾ ਨੂੰ ਉਹ ਅੱਲਾਹ ਤੋਂ ਬਿਨ੍ਹਾਂ ਪੂਜਦੇ ਸਨ, ਤਾਂ ਅਸੀਂ ਉਨ੍ਹਾਂ ਨੂੰ ਇਸਹਾਕ ਅਤੇ ਯਾਕੂਬ ਬਖ਼ਸ਼ ਦਿੱਤੇ ਅਤੇ ਅਸੀਂ ਉਨ੍ਹਾਂ ਵਿਚ ਹਰੇਕ ਨੂੰ ਰਸੂਲ ਸ਼ਣਾਇਆ।

Ayah 49

وَوَهَبۡنَا لَهُم مِّن رَّحۡمَتِنَا وَجَعَلۡنَا لَهُمۡ لِسَانَ صِدۡقٍ عَلِيࣰّ ا

ਅਤੇ ਉਨ੍ਹਾਂ ਨੂੰ ਆਪਣੀ ਰਹਿਮਤ ਦਾ ਹਿੱਸਾ ਦਿੱਤਾ ਅਤੇ ਅਸੀਂ ਉਨ੍ਹਾਂ ਦਾ ਨਾਮ ਸੱਚਾ ਚਰਿੱਤਰ ਅਤੇ ਭਗਤੀ ਪੂਰਨ ਬਣਾਇਆ।

Ayah 50

وَٱذۡكُرۡ فِي ٱلۡكِتَٰبِ مُوسَىٰٓۚ إِنَّهُۥ كَانَ مُخۡلَصࣰ ا وَكَانَ رَسُولࣰ ا نَّبِيࣰّ ا

ਅਤੇ ਕਿਤਾਬ ਵਿਚ ਮੂਸਾ ਦਾ ਵਰਣਨ ਵੀ ਕਰੋਂ। ਬੇਸ਼ੱਕ ਉਹ ਚੁਣਿਆ ਹੋਇਆ ਸੀ ਅਤੇ ਰਸੂਲ ਸੀ।

Ayah 51

وَنَٰدَيۡنَٰهُ مِن جَانِبِ ٱلطُّورِ ٱلۡأَيۡمَنِ وَقَرَّبۡنَٰهُ نَجِيࣰّ ا

ਅਤੇ ਅਸੀਂ' ਉਸ ਨੂੰ ਤੂਰ ਦੇ ਪਹਾੜ ਦੇ ਸੱਜੇ ਪਾਸੇ ਵੱਲ ਸੱਦਿਆ ਅਤੇ ਉਸ ਨੂੰ ਅਸੀਂ ਰਹੱਸਾਂ ਦੀਆਂ ਗੱਲੋਂ ਕਰਨ ਲਈ ਆਪਣੇ ਨੇੜੇ ਕੀਤਾ।

Ayah 52

وَوَهَبۡنَا لَهُۥ مِن رَّحۡمَتِنَآ أَخَاهُ هَٰرُونَ نَبِيࣰّ ا

ਅਤੇ ਆਪਣੀ ਰਹਿਮਤ ਨਾਲ ਅਸੀਂ ਉਸ ਦੇ ਭਰਾ ਹਾਰੂਨ ਨੂੰ ਰਸੂਲ ਬਣਾ ਕੇ (ਸਹਾਇਕ ਦੇ ਰੂਪ ਵਿੱਚ) ਉੱਸ ਨੂੰ ਪ੍ਰਦਾਨ ਕੀਤਾ।

Ayah 53

وَٱذۡكُرۡ فِي ٱلۡكِتَٰبِ إِسۡمَٰعِيلَۚ إِنَّهُۥ كَانَ صَادِقَ ٱلۡوَعۡدِ وَكَانَ رَسُولࣰ ا نَّبِيࣰّ ا

ਅਤੇ ਕਿਤਾਬ ਵਿਚ ਇਸਮਾਈਲ ਦਾ ਵਰਣਨ ਕਰੋ। ਇਹ ਵਾਅਦੇ ਦਾ ਸੱਚਾ ਰਸੂਲ ਸੀ।

Ayah 54

وَكَانَ يَأۡمُرُ أَهۡلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرۡضِيࣰّ ا

ਉਹ ਆਪਣੇ ਲੋਕਾਂ ਨੂੰ ਨਮਾਜ਼ ਅਤੇ ਜ਼ਕਾਤ ਦਾ ਹੁਕਮ ਦਿੰਦਾ ਸੀ। ਅਤੇ ਉਹ ਆਪਣੇ ਰੱਬ ਦੇ ਨੇੜੇ ਪਸੰਦੀਦਾ ਸੀ।

Ayah 55

وَٱذۡكُرۡ فِي ٱلۡكِتَٰبِ إِدۡرِيسَۚ إِنَّهُۥ كَانَ صِدِّيقࣰ ا نَّبِيࣰّ ا

ਅਤੇ ਕਿਤਾਬ ਵਿਚ ਇਦਰੀਸ ਦਾ ਵਰਣਨ ਕਰੋਂ। ਬੇਸ਼ੱਕ ਉਹ ਸੱਚਾ ਰਸੂਲ ਸੀ।

Ayah 56

وَرَفَعۡنَٰهُ مَكَانًا عَلِيًّا

ਅਤੇ ਅਸੀਂ ਉਸ ਨੂੰ ਉੱਚੇ ਰੁਤਬੇ ਤੱਕ ਪਹੁੰਚਾਇਆ।

Ayah 57

أُوْلَٰٓئِكَ ٱلَّذِينَ أَنۡعَمَ ٱللَّهُ عَلَيۡهِم مِّنَ ٱلنَّبِيِّـۧنَ مِن ذُرِّيَّةِ ءَادَمَ وَمِمَّنۡ حَمَلۡنَا مَعَ نُوحࣲ وَمِن ذُرِّيَّةِ إِبۡرَٰهِيمَ وَإِسۡرَٰٓءِيلَ وَمِمَّنۡ هَدَيۡنَا وَٱجۡتَبَيۡنَآۚ إِذَا تُتۡلَىٰ عَلَيۡهِمۡ ءَايَٰتُ ٱلرَّحۡمَٰنِ خَرُّواْۤ سُجَّدࣰ اۤ وَبُكِيࣰّ ا۩

ਇਹ ਉਹ ਲੋਕ ਹਨ, ਜਿਨ੍ਹਾਂ ਉੱਪਰ ਅੱਲਾਹ ਨੇ ਪੈਗੰਬਰਾਂ ਵਿੱਚੋਂ ਆਪਣੀ ਕਿਰਪਾ ਕੀਤੀ। ਆਦਮ ਦੀ ਔਲਾਦ ਵਿਚੋਂ ਅਤੇ ਉਨ੍ਹਾਂ ਲੋਕਾਂ ਵਿਚੋਂ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਕਿਸ਼ਤੀ) ਵਿਚ ਸਵਾਰ ਕੀਤਾ ਸੀ। ਅਤੇ ਇਬਰਾਹੀਮ ਅਤੇ ਇਸਰਾਈਲ ਦੀ ਵੰਸ਼ ਵਿਚੋਂ ਅਤੇ ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਅਸੀਂ ਚੰਗਾ ਰਾਹ ਬਖ਼ਸ਼ਿਸ਼ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਲਈ ਸਵੀਕਾਰ ਯੋਗ ਸ਼ਣਾਇਆ। ਜਦੋਂ ਉਨ੍ਹਾਂ ਨੂੰ ਕਿਰਪਾਲੂ ਅੱਲਾਹ ਦੀਆਂ ਅਜਿਹੀਆਂ ਖ਼ਬਰਾ ਸੁਣਾਈਆਂ ਜਾਂਦੀਆਂ ਤਾਂ ਉਹ ਸਿਜਦਾ ਕਰਦੇ ਹੋਏ ਅਤੇ ਰੋਂਦੇ ਹੋਏ ਡਿੱਗ ਪੈਂਦੇ।

Ayah 58

۞فَخَلَفَ مِنۢ بَعۡدِهِمۡ خَلۡفٌ أَضَاعُواْ ٱلصَّلَوٰةَ وَٱتَّبَعُواْ ٱلشَّهَوَٰتِۖ فَسَوۡفَ يَلۡقَوۡنَ غَيًّا

ਫਿਰ ਉਨ੍ਹਾਂ ਤੋਂ ਬਾਅਦ ਅਜਿਹੇ ਲੋਕ ਉਨ੍ਹਾਂ ਦੇ ਵਾਰਿਸ ਹੋਏ ਜਿਨ੍ਹਾਂ ਨੇ ਨਮਾਜ਼ ਨੂੰ ਖ਼ਤਮ ਕਰ ਦਿੱਤਾ ਅਤੇ ਉਹ ਇੱਛਾਵਾਂ ਦੇ ਪਿੱਛੇ ਪੈ ਗਏ।

Ayah 59

إِلَّا مَن تَابَ وَءَامَنَ وَعَمِلَ صَٰلِحࣰ ا فَأُوْلَٰٓئِكَ يَدۡخُلُونَ ٱلۡجَنَّةَ وَلَا يُظۡلَمُونَ شَيۡـࣰٔ ا

ਇਸ ਲਈ ਜਲਦੀ ਹੀ ਉਹ ਆਪਣੇ ਵਿਨਾਸ਼ ਦੇਖਣਗੇ। ਪਰੰਤੂ ਜਿਸ ਨੇ ਪਛਤਾਵਾ ਕੀਤਾ ਪ੍ਰਵੇਸ਼ ਕਰਨਗੇ। ਅਤੇ ਉਨ੍ਹਾਂ ਉੱਪਰ ਭੋਰਾ ਮਾਤਰ ਵੀ ਜ਼ੁਲਮ ਨਹੀਂ ਕੀਤਾ ਜਾਵੇਗਾ।

Ayah 60

جَنَّٰتِ عَدۡنٍ ٱلَّتِي وَعَدَ ٱلرَّحۡمَٰنُ عِبَادَهُۥ بِٱلۡغَيۡبِۚ إِنَّهُۥ كَانَ وَعۡدُهُۥ مَأۡتِيࣰّ ا

ਉਨ੍ਹਾਂ ਲਈ ਹਮੇਸ਼ਾ ਰਹਿਣ ਵਾਲੇ ਬਾਗ਼ ਹਨ, ਜਿਨ੍ਹਾਂ ਦਾ ਰਹਿਮਾਨ ਨੇ ਆਪਣੇ ਆਦਮੀਆਂ ਨਾਲ ਸਖ਼ਤ ਵਾਅਦਾ ਕਰ ਰੱਖਿਆ ਹੈ। ਅਤੇ ਇਹ ਵਾਅਦਾ ਪੂਰਾ ਹੋ ਕੇ ਰਹੇਗਾ।

Ayah 61

لَّا يَسۡمَعُونَ فِيهَا لَغۡوًا إِلَّا سَلَٰمࣰ اۖ وَلَهُمۡ رِزۡقُهُمۡ فِيهَا بُكۡرَةࣰ وَعَشِيࣰّ ا

ਉਸ ਵਿਚ ਉਹ ਲੋਕ ਕੋਈ ਵਿਅਰਥ ਗੱਲ ਨਹੀਂ ਸੁਣਨਗੇ, ਸਿਰਫ਼ ਸਲਾਮ (ਸ਼ਾਂਤੀ) ਤੋਂ ਬਿਨ੍ਹਾਂ। ਅਤੇ ਉਸ ਵਿਚ ਉਨ੍ਹਾਂ ਨੂੰ ਸਵੇਰੇ ਸ਼ਾਮ ਰਿਜ਼ਕ ਮਿਲੇਗਾ।

Ayah 62

تِلۡكَ ٱلۡجَنَّةُ ٱلَّتِي نُورِثُ مِنۡ عِبَادِنَا مَن كَانَ تَقِيࣰّ ا

ਇਹ ਉਹ ਜੰਨਤ ਹੈ ਜਿਸ ਦਾ ਵਾਰਿਸ ਅਸੀਂ ਆਪਣੇ

Ayah 63

وَمَا نَتَنَزَّلُ إِلَّا بِأَمۡرِ رَبِّكَۖ لَهُۥ مَا بَيۡنَ أَيۡدِينَا وَمَا خَلۡفَنَا وَمَا بَيۡنَ ذَٰلِكَۚ وَمَا كَانَ رَبُّكَ نَسِيࣰّ ا

ਅਤੇ ਅਸੀਂ' (ਫ਼ਰਿਸ਼ਤੇ) ਪ੍ਰਕਾਸ਼ਿਤ ਨਹੀਂ' ਹੁੰਦੇ, ਜੇ ਸਾਡੇ ਰੱਬ ਦਾ ਹੁਕਮ ਨਾ ਹੁੰਦਾ, ਉਸ ਦਾ ਹੈ ਜਿਹੜਾ ਸਾਡੇ ਅੱਗੇ ਅਤੇ ਸਾਡੇ ਪਿੱਛੇ ਹੈ ਅਤੇ ਇਨ੍ਹਾਂ ਦੇ ਵਿਚਕਾਰ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।

Ayah 64

رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا فَٱعۡبُدۡهُ وَٱصۡطَبِرۡ لِعِبَٰدَتِهِۦۚ هَلۡ تَعۡلَمُ لَهُۥ سَمِيࣰّ ا

ਉਹ ਰੱਬ ਹੈ ਆਕਾਸ਼ਾਂ ਦਾ ਅਤੇ ਧਰਤੀ ਦਾ ਅਤੇ ਜੋ ਕੁਝ ਇਨ੍ਹਾਂ ਦੇ ਵਿਚਕਾਰ ਹੈ। ਇਸ ਲਈ ਤੁਸੀ' ਉਸੇ ਦੀ ਇਬਾਦਤ ਕਰੋ ਅਤੇ ਉਸ ਦੀ ਬੰਦਗੀ ਲਈ ਦ੍ਰਿੜ ਰਹੋ। ਕੀ ਤੁਸੀਂ ਉਸ ਦੇ ਸਾਹਮਣੇ (ਕੋਈ) ਬਰਾਬਰ ਗੁਣਾ ਵਾਲਾ ਸਮਝਦੇ ਹੋ।

Ayah 65

وَيَقُولُ ٱلۡإِنسَٰنُ أَءِذَا مَا مِتُّ لَسَوۡفَ أُخۡرَجُ حَيًّا

ਅਤੇ ਮਨੁੱਖ ਕਹਿੰਦਾ ਹੈ ਕੀ ਜਦੋਂ ਮੈਂ ਮਰ ਜਾਵਾਂਗਾ ਤਾਂ ਫਿਰ ਜਿਊਂਦੇ ਕਰਕੇ ਕੱਢਿਆ ਜਾਵਾਂਗਾ।

Ayah 66

أَوَلَا يَذۡكُرُ ٱلۡإِنسَٰنُ أَنَّا خَلَقۡنَٰهُ مِن قَبۡلُ وَلَمۡ يَكُ شَيۡـࣰٔ ا

ਕੀ ਮਨੁੱਖਾਂ ਨੂੰ ਯਾਦ ਨਹੀਂ ਆਉਂਦਾ ਕਿ ਅਸੀਂ ਉਸ ਨੂੰ ਇਸ ਤੋਂ ਪਹਿਲਾਂ ਪੈਦਾ ਕੀਤਾ ਅਤੇ ਉਹ ਕੂਝ ਵੀ ਨਹੀਂ ਸੀ।

Ayah 67

فَوَرَبِّكَ لَنَحۡشُرَنَّهُمۡ وَٱلشَّيَٰطِينَ ثُمَّ لَنُحۡضِرَنَّهُمۡ حَوۡلَ جَهَنَّمَ جِثِيࣰّ ا

ਇਸ ਲਈ ਤੇਰੇ ਰੱਬ ਦੀ ਸਹੁੰ ਅਸੀਂ' ਜ਼ਰੂਰ ਇਸਨੂੰ ਇੱਕਠਾ ਕਰਾਂਗੇ ਅਤੇ ਸੈਤਾਨਾਂ ਨੂੰ ਵੀ, ਫਿਰ ਉਨ੍ਹਾਂ ਨੂੰ ਨਰਕ ਦੇ ਕੌਲ ਇਸ ਤਰ੍ਹਾਂ ਹਾਜ਼ਰ ਕਰਾਂਗੇ ਕਿ ਉਹ ਗੋਡਿਆਂ ਭਾਰ ਡਿੱਗ ਪੈਣਗੇ।

Ayah 68

ثُمَّ لَنَنزِعَنَّ مِن كُلِّ شِيعَةٍ أَيُّهُمۡ أَشَدُّ عَلَى ٱلرَّحۡمَٰنِ عِتِيࣰّ ا

ਫਿਰ ਅਸੀਂ ਹਰੇਕ ਵਰਗ ਵਿਚੋਂ ਉਨ੍ਹਾਂ ਲੋਕਾਂ ਨੂੰ ਅਲੱਗ ਕਰਾਂਗੇ, ਜਿਹੜੇ ਰਹਿਮਤ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਬਾਗ਼ੀ ਬਣੇ ਹੋਏ ਸਨ।

Ayah 69

ثُمَّ لَنَحۡنُ أَعۡلَمُ بِٱلَّذِينَ هُمۡ أَوۡلَىٰ بِهَا صِلِيࣰّ ا

ਜਾਣ ਦੇ ਜ਼ਿਆਦਾ ਹੱਕਦਾਰ ਹਨ।

Ayah 70

وَإِن مِّنكُمۡ إِلَّا وَارِدُهَاۚ كَانَ عَلَىٰ رَبِّكَ حَتۡمࣰ ا مَّقۡضِيࣰّ ا

ਅਤੇ ਤੁਹਾਡੇ ਵਿਚੋ' ਕੋਈ ਨਹੀਂ ਜਿਸ ਨੂੰ ਉਸ ਉੱਪਰੋਂ ਲੰਘਣਾ ਨਾ ਹੋਵੇ। ਇਹ ਤੇਰੇ ਰੱਬ ਲਈ ਜ਼ਰੂਰੀ ਹੈ। ਜਿਹੜਾ ਪੂਰਾ ਹੋ ਕੇ ਰਹੇਗਾ।

Ayah 71

ثُمَّ نُنَجِّي ٱلَّذِينَ ٱتَّقَواْ وَّنَذَرُ ٱلظَّٰلِمِينَ فِيهَا جِثِيࣰّ ا

ਫਿਰ ਅਸੀਂ ਉਨ੍ਹਾਂ ਲੋਕਾਂ ਨੂੰ ਬਚਾ ਲਵਾਂਗੇ ਜਿਹੜੇ ਡਰਦੇ ਸਨ ਅਤੇ ਜ਼ੁਲਮਾਂ ਨੂੰ ਉਸ ਵਿਚ ਡਿੱਗਾ ਹੋਇਆ ਛੱਡ ਦੇਵਾਂਗੇ

Ayah 72

وَإِذَا تُتۡلَىٰ عَلَيۡهِمۡ ءَايَٰتُنَا بَيِّنَٰتࣲ قَالَ ٱلَّذِينَ كَفَرُواْ لِلَّذِينَ ءَامَنُوٓاْ أَيُّ ٱلۡفَرِيقَيۡنِ خَيۡرࣱ مَّقَامࣰ ا وَأَحۡسَنُ نَدِيࣰّ ا

ਅਤੇ ਜਦੋਂ ਉਨ੍ਹਾਂ ਨੂ ਸਾਡੀਆਂ ਸਪਸ਼ੱਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਇਨਕਾਰ ਕਰਨ ਵਾਲੇ, ਈਮਾਨ ਵਾਲਿਆਂ ਨੂੰ ਕਹਿੰਦੇ ਹਨ ਕਿ ਦੋਵਾਂ ਵਰਗਾ ਵਿਚ ਕਿਹੜਾ ਸ਼ਿਹਤਰ ਹਾਲਤ ਵਿਚ ਹੈ ਅਤੇ ਕਿਸ ਦੀ ਸੰਗਤ ਜ਼ਿਆਦਾ ਚੰਗੀ ਹੈ।

Ayah 73

وَكَمۡ أَهۡلَكۡنَا قَبۡلَهُم مِّن قَرۡنٍ هُمۡ أَحۡسَنُ أَثَٰثࣰ ا وَرِءۡيࣰ ا

ਅਤੇ ਇਨ੍ਹਾਂ ਜ਼ਿਆਦਾ ਸਾਧਨਾਂ ਵਾਲੀਆਂ ਅਤੇ ਇਨ੍ਹਾਂ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਨ।

Ayah 74

قُلۡ مَن كَانَ فِي ٱلضَّلَٰلَةِ فَلۡيَمۡدُدۡ لَهُ ٱلرَّحۡمَٰنُ مَدًّاۚ حَتَّىٰٓ إِذَا رَأَوۡاْ مَا يُوعَدُونَ إِمَّا ٱلۡعَذَابَ وَإِمَّا ٱلسَّاعَةَ فَسَيَعۡلَمُونَ مَنۡ هُوَ شَرࣱّ مَّكَانࣰ ا وَأَضۡعَفُ جُندࣰ ا

ਆਖੋ, ਕਿ ਜਿਹੜਾ ਬੰਦਾ ਬੂਰੇ ਰਾਹ ਤੇ ਹੁੰਦਾ ਹੈ ਤਾਂ ਰਹਿਮਾਨ ਉਸ ਨੂੰ ਢਿੱਲ ਦਿੰਦਾ ਹੈ। ਇੱਥੋਂ ਤੱਕ ਕਿ ਜਦੋਂ ਉਹ ਉਸ ਚੀਜ਼ ਨੂੰ ਦੇਖ ਲੈਣਗੇ, ਜਿਸ ਦਾ ਇਨ੍ਹਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ। ਸੰਸਾਰਿਕ ਆਫ਼ਤ ਜਾਂ ਕਿਆਮਤ ਦਾ ਦਿਨ ਤਾਂ ਇਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਕਿਸ ਦੀ ਹਾਲਤ ਬ਼ੂਰੀ ਹੈ ਅਤੇ ਕਿਸ ਦਾ ਧੜਾ ਕਮਜ਼ੋਰ ਹੈ।

Ayah 75

وَيَزِيدُ ٱللَّهُ ٱلَّذِينَ ٱهۡتَدَوۡاْ هُدࣰ ىۗ وَٱلۡبَٰقِيَٰتُ ٱلصَّٰلِحَٰتُ خَيۡرٌ عِندَ رَبِّكَ ثَوَابࣰ ا وَخَيۡرࣱ مَّرَدًّا

ਅਤੇ ਅੱਲਾਹ ਹਦਾਇਤ ਤੇ ਚੱਲਣ ਕਰਨ ਵਾਲਿਆਂ ਦੀ ਸਹੀ ਰਾਹ ਵਿਚ ਵਾਧਾ ਕਰਦਾ ਹੈ ਅਤੇ ਬਾਕੀ ਰਹਿਣ ਵਾਲੇ ਪੂੰਨ ਤੁਹਾਡੇ ਰੱਬ ਦੇ ਨੇੜੇ ਫ਼ਲ ਦੇ ਅਨੁਸਾਰ ਸ੍ਰੇਸ਼ਟ ਹਨ ਅਤੇ ਨਤੀਜੇ ਦੇ ਅਨੁਸਾਰ ਉੱਤਮ ਵੀ।

Ayah 76

أَفَرَءَيۡتَ ٱلَّذِي كَفَرَ بِـَٔايَٰتِنَا وَقَالَ لَأُوتَيَنَّ مَالࣰ ا وَوَلَدًا

ਕੀ ਤੁਸੀਂ ਉਸਨੂੰ ਦੇਖਿਆ ਜਿਸ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਅਤੇ ਕਿਹਾ ਕਿ ਮੈਨੂੰ ਸੰਪਤੀ ਅਤੇ ਸੰਤਾਨ ਮਿਲ ਕੇ ਰਹਿਣਗੇ।

Ayah 77

أَطَّلَعَ ٱلۡغَيۡبَ أَمِ ٱتَّخَذَ عِندَ ٱلرَّحۡمَٰنِ عَهۡدࣰ ا

ਕੀ ਉਸ ਨੇ ਗ਼ੈਬ (ਗੁਪਤ) ਵਿਚ ਝਾਕ ਕੇ ਦੇਖਿਆ ਹੈ ਜਾਂ ਉਸ ਨੇ ਅੱਲਾਹ ਤੋਂ ਕੋਈ ਵਚਨ ਲੈ ਲਿਆ ਹੈ।

Ayah 78

كَلَّاۚ سَنَكۡتُبُ مَا يَقُولُ وَنَمُدُّ لَهُۥ مِنَ ٱلۡعَذَابِ مَدࣰّ ا

ਕਦੇ ਵੀ ਨਹੀਂ ਜੋ ਕੂਝ ਉਹ ਆਖਦਾ ਹੈ ਉਸ ਨੂੰ ਅਸੀਂ ਲਿਖ ਲਵਾਂਗੇ ਅਤੇ ਉਸ ਦੀ ਸਜ਼ਾ ਵਿਚ ਵਾਧਾ ਕਰਾਂਗੇ।

Ayah 79

وَنَرِثُهُۥ مَا يَقُولُ وَيَأۡتِينَا فَرۡدࣰ ا

ਅਤੇ ਜਿਨ੍ਹਾਂ ਚੀਜ਼ਾਂ ਦਾ ਉਹ ਦਾਅਵੇਦਾਰ ਹੈ ਉਸ ਦੇ ਅਸੀਂ ਵਾਰਿਸ ਬਣਾਂਗੇ ਅਤੇ ਉਹ ਸਾਡੇ ਕੋਲ ਇੱਕਲਾ ਆਵੇਗਾ।

Ayah 80

وَٱتَّخَذُواْ مِن دُونِ ٱللَّهِ ءَالِهَةࣰ لِّيَكُونُواْ لَهُمۡ عِزࣰّ ا

ਅਤੇ ਉਨ੍ਹਾਂ ਨੇ ਅੱਲਾਹ ਤੋਂ ਬਿਨ੍ਹਾਂ ਜ਼ਿਆਦਾਤਰ (ਆਪਣੇ) ਪੂਜ ਬਣਾਏ ਹਨ ਤਾਂ ਕਿ ਉਹ ਉਨ੍ਹਾਂ ਲਈ ਸਹਾਇਕ ਬਣਨ।

Ayah 81

كَلَّاۚ سَيَكۡفُرُونَ بِعِبَادَتِهِمۡ وَيَكُونُونَ عَلَيۡهِمۡ ضِدًّا

ਕਦੇ ਵੀ ਨਹੀਂ, ਉਹ ਉਨ੍ਹਾਂ ਦੀ ਇਬਾਦਤ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਦੇ ਵਿਰੋਧੀ ਬਣ ਜਾਣਗੇ॥

Ayah 82

أَلَمۡ تَرَ أَنَّآ أَرۡسَلۡنَا ٱلشَّيَٰطِينَ عَلَى ٱلۡكَٰفِرِينَ تَؤُزُّهُمۡ أَزࣰّ ا

ਕੀ ਤੁਸੀਂ ਨਹੀਂ ਵੇਖਿਆ ਕਿ ਅਸੀਂ ਇਨਕਾਰੀਆਂ ਉੱਪਰ ਸੈਤਾਨਾਂ ਨੂੰ ਛੱਡ ਦਿੱਤਾ ਹੈ ਅਤੇ ਉਹ ਉਨ੍ਹਾਂ ਨੂੰ ਜ਼ਿਆਦਾਤਰ ਉਕਸਾ ਰਹੇ ਹਨ।

Ayah 83

فَلَا تَعۡجَلۡ عَلَيۡهِمۡۖ إِنَّمَا نَعُدُّ لَهُمۡ عَدࣰّ ا

ਇਸ ਲਈ ਤੁਸੀਂ ਉਨ੍ਹਾਂ ਲਈ ਕਾਹਲੀ ਨਾ ਕਰੋ ਅਸੀਂ ਉਨ੍ਹਾਂ ਦੀ ਗਿਣਤੀ ਪੂਰੀ ਕਰ ਰਹੇ ਹਾਂ।

Ayah 84

يَوۡمَ نَحۡشُرُ ٱلۡمُتَّقِينَ إِلَى ٱلرَّحۡمَٰنِ وَفۡدࣰ ا

ਜਿਸ ਦਿਨ ਅਸੀਂ ਡਰਨ ਵਾਲਿਆਂ ਨੂੰ ਰਹਿਮਾਨ ਵੱਲ ਮਹਿਮਾਨ ਬਣਾ ਕੇ ਇਕੱਠਾ ਕਰਾਂਗੇ।

Ayah 85

وَنَسُوقُ ٱلۡمُجۡرِمِينَ إِلَىٰ جَهَنَّمَ وِرۡدࣰ ا

ਅਤੇ ਅਪਰਾਧੀਆਂ ਨੂੰ ਨਰਕ ਵਿਚ ਪਿਆਸਾ ਹਿੱਕਾਂਗੇ।

Ayah 86

لَّا يَمۡلِكُونَ ٱلشَّفَٰعَةَ إِلَّا مَنِ ٱتَّخَذَ عِندَ ٱلرَّحۡمَٰنِ عَهۡدࣰ ا

ਕਿਸੇ ਨੂੰ ਸਿਫਾਰਸ਼ ਦਾ ਅਧਿਕਾਰ ਨਹੀਂ' ਹੋਵੇਗਾ। ਬਿਨ੍ਹਾਂ ਉਸ ਦੇ ਜਿਸ ਨੇ ਰਹਿਮਾਨ ਦੇ ਪਾਸੋਂ ਆਗਿਆ ਲਈ ਹੋਵੇ।

Ayah 87

وَقَالُواْ ٱتَّخَذَ ٱلرَّحۡمَٰنُ وَلَدࣰ ا

ਅਤੇ ਇਹ ਲੋਕ ਕਹਿੰਦੇ ਹਨ ਕਿ ਰਹਿਮਾਨ ਨੇ ਕਿਸੇ ਨੂੰ ਪੁੱਤਰ ਬਣਾਇਆ ਹੈ।

Ayah 88

لَّقَدۡ جِئۡتُمۡ شَيۡـًٔا إِدࣰّ ا

ਇਹ ਤੁਸੀਂ ਬਹੁਤ ਗੰਭੀਰ (ਜੁਰਮ ਵਾਲੀ) ਗੱਲ ਕੀਤੀ ਹੈ।

Ayah 89

تَكَادُ ٱلسَّمَٰوَٰتُ يَتَفَطَّرۡنَ مِنۡهُ وَتَنشَقُّ ٱلۡأَرۡضُ وَتَخِرُّ ٱلۡجِبَالُ هَدًّا

ਨਜ਼ਦੀਕ ਹੈ, ਕਿ ਇਸ ਨਾਲ ਆਕਾਸ਼ ਪਾਟ ਜਾਵੇ ਅਤੇ ਧਰਤੀ ਟੁਕੜੇ-ਟੁਕੜੇ ਹੋ ਜਾਵੇ ਅਤੇ ਪਹਾੜ ਟੁੱਟ ਕੇ ਡਿੱਗ ਪੈਣ।

Ayah 90

أَن دَعَوۡاْ لِلرَّحۡمَٰنِ وَلَدࣰ ا

ਇਸ ਲਈ ਕਿ ਲੋਕ ਰਹਿਮਾਨ ਦੇ ਨਾਲ ਸੰਤਾਨ ਦਾ ਸਬੰਧ ਜੋੜਦੇ ਹਨ।

Ayah 91

وَمَا يَنۢبَغِي لِلرَّحۡمَٰنِ أَن يَتَّخِذَ وَلَدًا

ਜਦੋਂ ਕਿ ਰਹਿਮਾਨ ਦੇ ਸਤਿਕਾਰ ਦੇ ਇਹ ਬਿਲਕੁਲ ਉਲਟ ਹੈ। ਕਿ ਉਹ (ਕਿਸੇ) ਸੰਤਾਨ ਨੂੰ ਅਪਣਾਵੇ।

Ayah 92

إِن كُلُّ مَن فِي ٱلسَّمَٰوَٰتِ وَٱلۡأَرۡضِ إِلَّآ ءَاتِي ٱلرَّحۡمَٰنِ عَبۡدࣰ ا

ਆਕਾਸ਼ਾਂ ਅਤੇ ਧਰਤੀ ਉੱਪਰ ਕੋਈ ਨਹੀ' ਜਿਹੜਾ ਰਹਿਮਾਨ ਦਾ ਬੰਦਾ ਹੋਂ ਕੇ ਨਾ ਆਵੇ।

Ayah 93

لَّقَدۡ أَحۡصَىٰهُمۡ وَعَدَّهُمۡ عَدࣰّ ا

ਉਸ ਕੌਲ ਇਸਦੀ ਗਿਣਤੀ ਹੈ ਅਤੇ ਉਸ ਨੇ ਇਸ ਨੂੰ ਠੀਕ ਗਿਣ ਰੱਖਿਆ ਹੈ।

Ayah 94

وَكُلُّهُمۡ ءَاتِيهِ يَوۡمَ ٱلۡقِيَٰمَةِ فَرۡدًا

ਅਤੇ ਇਨ੍ਹਾਂ ਵਿਚੋਂ ਹਰੇਕ ਕਿਆਮਤ ਦੇ ਦਿਨ ਉਸ ਦੇ ਸਾਹਮਣੇ ਇਕੱਲਾ ਆਵੇਗਾ।

Ayah 95

إِنَّ ٱلَّذِينَ ءَامَنُواْ وَعَمِلُواْ ٱلصَّٰلِحَٰتِ سَيَجۡعَلُ لَهُمُ ٱلرَّحۡمَٰنُ وُدࣰّ ا

ਪ੍ਰਤੂੰ ਜਿਹੜੇ ਲੋਕ ਈਮਾਨ ਲਿਆਏ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ, ਉਨ੍ਹਾਂ ਲਈ ਅੱਲਾਹ ਮੁਹੱਬਤ ਪੈਦਾ ਕਰ ਦੇਵੇਗਾ।

Ayah 96

فَإِنَّمَا يَسَّرۡنَٰهُ بِلِسَانِكَ لِتُبَشِّرَ بِهِ ٱلۡمُتَّقِينَ وَتُنذِرَ بِهِۦ قَوۡمࣰ ا لُّدࣰّ ا

ਇਸ ਲਈ ਅਸੀਂ ਇਸ ਕੁਰਆਨ ਨੂੰ ਤੁਹਾਡੀ ਭਾਸ਼ਾ ਵਿਚ ਅਸਾਨ ਕਰ ਦਿੱਤਾ ਹੈ। ਤਾਂ ਕਿ ਤੁਸੀਂ ਪ੍ਰਹੇਜ਼ਗਾਰਾਂ (ਅੱਲਾਹ ਤੋਂ ਡਰਨ ਵਾਲੇ) ਨੂੰ ਖੁਸ਼ਖ਼ਬਰੀ ਸੁਣਾ ਦੇਵੋਂ ਅਤੇ ਜਿੱਦੀ ਲੋਕਾਂ ਨੂੰ ਭੈ-ਭੀਤ ਕਰ ਦੇਵੋ।

Ayah 97

وَكَمۡ أَهۡلَكۡنَا قَبۡلَهُم مِّن قَرۡنٍ هَلۡ تُحِسُّ مِنۡهُم مِّنۡ أَحَدٍ أَوۡ تَسۡمَعُ لَهُمۡ رِكۡزَۢا

ਅਤੇ ਇਨ੍ਹਾਂ ਤੋਂ ਪਹਿਲਾਂ ਅਸੀਂ' ਕਿੰਨੀਆਂ ਹੀ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ। ਕੀ ਤੁਸੀਂ ਉਨ੍ਹਾਂ ਵਿਚੋਂ ਕਿਸੇ ਨੂੰ ਦੇਖਦੇ ਹੋ ਜਾਂ ਉਨ੍ਹਾਂ ਦੀ ਕੋਈ ਆਹਟ ਸੁਣਦੇ ਹੈਂ

Ayah 98